Doaba Headlines
HOME E-Paper Photo Gallery
Chief Editor: Ram Singh Aulakh, Tel.: 01821-320433, Fax: 01821-503944, Email: info@doabaheadlines.co.in
 ¤ ‘ਦੋਆਬਾ ਹੈ¤ਡਲਾਈਨਜ਼’ ਵਲੋਂ ਕੱਢੀ ਚੇਤਨਾ ਮਾਰਚ ’ਚ ਸਕੂਲੀ ਬੱਚਿਆਂ ਨੇ ਦਿੱਤੇ ਸ਼ਹਿਰ ਵਾਸੀਆਂ ਨੂੰ ਸੰਦੇਸ਼  ¤ ਦੋਆਬਾ ਹੈ¤ਡਲਾਈਨਜ਼’ ਵਲੋਂ ਚੇਤਨਾ ਮਾਰਚ 18 ਨੂੰ  ¤ ਜਿਸਟਰੀਆਂ ਤੋਂ ਸਾਲ 2012-13 ਦੌਰਾਨ 70 ਕਰੋੜ ਦੀ ਆਮਦਨ ਦਾ ਟੀਚਾ-ਡੀ.ਸੀ.  ¤ ਅਰਥਵਿਵਸਥਾ ਕਾਬੂ ’ਚ ਚਿੰਤਾ ਦੀ ਕੋਈ ਗੱਲ ਨਹੀਂ  ¤ ਸਿਹਤ ਸੇਵਾਵਾਂ ਵਿ¤ਚ ਨਿਘਾਰ ਦਾ ਮੁ¤ਦਾ  ¤ ਵਤਨ ਕਾ ਕਿਆ ਹੋਗਾ ਅੰਜਾਮ  ¤ ਪੰਜਾਬ ਦੀ ਸਿਆਸਤ ’ਚ ਵਾਪਰੀਆਂ ਅਹਿਮ ਘਟਨਾਵਾਂ  ¤ ਸ਼ੰਕਰ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ  ¤ ਇਸ ਲਈ ਆਮਿਰ ਨੂੰ ਕਹਿੰਦੇ ਹਨ ਮਿਸਟਰ ਪਰਫੈਕਟ : ਕੈਟ  ¤ ਅਸਮਾਜਿਕ ਤੱਤਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਗੁਰਮੀਤ ਸਿੰਘ  ¤ ਪੰਜਾਬ ਦੀ 14 ਹਜ਼ਾਰ ਕਰੋੜ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ  ¤ ਸੀਵਰੇਜ ਜਾਮ ਨਾ ਖੁੱਲ੍ਹਣ ਕਾਰਨ ਪ੍ਰੇਸ਼ਾਨ ਹੋਏ ਮੁਹੱਲਾ ਵਾਸੀਆਂ ਨੇ ਕੰਮ ਰੁਕਵਾਇਆ  ¤ ਲੋਕਪਾਲ ਬਿੱਲ ਪਾਸ ਕਰਵਾਓ  ¤ ਨੇਪਾਲ ’ਚ ਹਵਾਈ ਹਾਦਸੇ ’ਚ 13 ਭਾਰਤੀਆਂ ਸਣੇ 15 ਦੀ ਮੌਤ  ¤ Parliament turns 60, MPs urged to introspect  ¤ ਹਜ਼ਾਰੇ ਦੀ ਜ਼ਮੀਨੀ ਫੌਜ ਮੁਖੀ ਨੂੰ ਪੇਸ਼ਕਸ਼  ¤ ਇੱਧਰ-ਉੱਧਰ ਥੁੱਕੋਗੇ ਤਾਂ ਨਾਮ ਪਏਗਾ 'ਥੂਕੋ ਅੰਕਲ'  ¤ 'ਨਵਜੰਮੇ ਬੱਚਿਆਂ ਨੂੰ ਲਾਵਾਰਸ ਨਾ ਛੱਡੋ, ਸਰਕਾਰ ਨੂੰ ਸੌਂਪ ਦਿਓ'  ¤ Bonanza year for wheat farmers  ¤ ਕਾਰਟੂਨ ਮਾਮਲਾ - ਦੋਸ਼ੀਆਂ ’ਤੇ ਹੋਵੇਗੀ ਕਾਰਵਾਈ  ¤ . 
Category

ਨਕੋਦਰ, 18 ਮਈ (ਤਰਲੋਕ/ਦਲਜੀਤ ਸ਼ਰਮਾ)-ਇੱਥੇ ਰੋਜ਼ਾਨਾ ਦੋਆਬਾ ਹੈ¤ਡਲਾਈਨਜ਼ ਨਕੋਦਰ ਦੇ ਮੁੱਖ ਸੰਪਾਦਕ ਰਾਮ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਉ¤ਪਲ, ਸ਼ਹਿਰ ਦੇ ਉ¤ਘੇ ਸਮਾਜ ਸੇਵਕਾਂ, ਧਾਰਮਿਕ ਮਹਾਂਪੁਰਸ਼ਾਂ ਦੇ ਅਸ਼ੀਰਵਾਦ ਨਾਲ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਇਹ ਚੇਤਨਾ ਮਾਰਚ ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਬਾ ਮੁਰਾਦਸ਼ਾਹ ਰੋਡ ਤੋਂ ਸ਼ੁਰੂ ਹੋ ਕੇ ਦੱਖਣੀ ਗੇਟ, ਮੇਨ ਬਜ਼ਾਰ, ਅੱਡਾ ਮਹਿਤਪੁਰ, ਸਬਜ਼ੀ ਮੰਡੀ,

ਨਕੋਦਰ 17 ਮਈ (ਤਰਲੋਕ,ਿਵਜੇ)- ਹਵਾ, ਪਾਣੀ ਕੁਦਰਤੀ ਸੋਮੇ ਮਨੁੱਖਤਾ ਲਈ ਪ੍ਰਮਾਤਮਾ ਵਲੋਂ ਬਖਸ਼ੇ ਹੋਏ ਵਰਦਾਨ ਹਨ, ਪਰ ਮਨੁੱਖ ਦੀ ਹੀ ਅਣਗਹਿਲੀ ਕਾਰਨ ਇਹ ਕੁਦਰਤੀ ਸੋਮੇ ਬਰਬਾਦ ਹੋ ਰਹੇ ਹਨ। ਸੀਵਰੇਜ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਸਾਧਨ ਹੁੰਦਾ ਹੈ। ਸ਼ਹਿਰ ਵਾਸੀਆਂ ਵਲੋਂ ਅਣਗਹਿਲੀ ਦੇ ਚੱਲਦੇ ਘਰਾਂ ਦੀ ਟੁੱਟ-ਭੱਜ, ਪਲਾਸਟਿਕ ਦੇ ਲਿਫਾਫੇ ਆਦਿ ਕੂੜਾ-ਕਰਕਟ ਨੂੰ ਸੀਵਰੇਜ ਵਿੱਚ ਸੁੱਟ ਦਿੱਤਾ ਜਾਂਦਾ ਹੈ, ਜਿਸ ਕਾਰਨ ਸੀਵਰੇਜ ਬੰਦ ਹੋ

ਸ੍ਰੀ ਮੁਕਤਸਰ ਸਾਹਿਬ 17 ਮਈ (ਪੀ. ਪੀ.)-ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਅੱਜ ਇੱਥੇ ਦੱਸਿਆ ਹੈ ਕਿ ਵਿੱਤੀ ਸਾਲ 2012-13 ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜ਼ਮੀਨ-ਜਾਇਦਾਦ ਦੀ ਖਰੀਦ-ਵੇਚ ਸਮੇਂ ਸਰਕਾਰ ਵਲੋਂ ਵਸੂਲੀ ਜਾਂਦੀ ਰਜਿਸਟਰੀ ਫ਼ੀਸ ਤੋਂ 70 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ, ਜਦਕਿ ¦ਘੇ ਵਿੱਤੀ ਸਾਲ 2011-12 ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਟੈਂਪ ਡਿਊਟੀ ਤੋਂ 54.33 ਕਰੋੜ ਰੁਪਏ ਦੀ ਆਮਦਨ ਹੋਈ ਸੀ।

ਨਵੀਂ ਦਿੱਲੀ 17 ਮਈ(ਏਜੰਸੀ)-ਭਾਰਤੀ ਬਾਜ਼ਾਰ ਵਿੱਚ ਆਈ ਮੰਦੀ ਲਈ ਯੂਰੋ ਸੰਕਟ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਵਿੱਤ ਮੰਤਰੀ ਪ੍ਰਣਬ ਮੁਖਰਜੀ ਨੇ ਅੱਜ ਕਿਹਾ ਕਿ ਸਰਕਾਰ ਅਰਥਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਕਦਮ ਚੁੱਕ ਰਹੀ ਹੈ। ਮੁਖਰਜੀ ਨੇ ਵਿੱਤ ਬਿੱਲ ’ਤੇ ਰਾਜ ਸਭਾ ਵਿੱਚ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਬਾਜ਼ਾਰ ਵਿੱਚ ਜੋ ਮੰਦੀ ਆਈ ਹੈ, ਉਸ ਲਈ ਯੂਰੋ ਸੰਕਟ ਅਤੇ ਹੋਰ ਅੰਤਰਰਾਸ਼ਟਰੀ ਕਾਰਨ

Currency Converter

ਪੰਜਾਬ
¤ ‘ਦੋਆਬਾ ਹੈ¤ਡਲਾਈਨਜ਼’ ਵਲੋਂ ਕੱਢੀ ਚੇਤਨਾ ਮਾਰਚ ’ਚ ਸਕੂਲੀ ਬੱਚਿਆਂ ਨੇ ਦਿੱਤੇ ਸ਼ਹਿਰ ਵਾਸੀਆਂ ਨੂੰ ਸੰਦੇਸ਼
¤ ਜਿਸਟਰੀਆਂ ਤੋਂ ਸਾਲ 2012-13 ਦੌਰਾਨ 70 ਕਰੋੜ ਦੀ ਆਮਦਨ ਦਾ ਟੀਚਾ-ਡੀ.ਸੀ.
¤ ਖੇਤੀਬਾੜੀ ਮੰਤਰੀ ਤੋਤਾ ਸਿੰਘ ਦਾ ਅਸਤੀਫਾ ਪ੍ਰਵਾਨ
¤ ਮੋਗਾ ’ਚ ਸੜਕ ਹਾਦਸਾ, 18 ਦੀ ਮੌਤ
¤ ਹੁਣ ਪ੍ਰਵਾਸੀ ਭਾਰਤੀ ਕੇਵਲ ਇੱਕ ਕਿਲੋ ਸੋਨਾ ਹੀ ਲਿਆ ਸਕਣਗੇ
¤ ਜਮਾਨਤ ਲਈ ਹਾਈਕੋਰਟ ਪੁ¤ਜੀ ਬੀਬੀ ਜਗੀਰ ਕੌਰ
ਰਾਸ਼ਟਰੀ
¤ ਅਰਥਵਿਵਸਥਾ ਕਾਬੂ ’ਚ ਚਿੰਤਾ ਦੀ ਕੋਈ ਗੱਲ ਨਹੀਂ
¤ ਪੰਜਾਬ ਦੀ 14 ਹਜ਼ਾਰ ਕਰੋੜ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ
¤ ਨੇਪਾਲ ’ਚ ਹਵਾਈ ਹਾਦਸੇ ’ਚ 13 ਭਾਰਤੀਆਂ ਸਣੇ 15 ਦੀ ਮੌਤ
¤ ਹਜ਼ਾਰੇ ਦੀ ਜ਼ਮੀਨੀ ਫੌਜ ਮੁਖੀ ਨੂੰ ਪੇਸ਼ਕਸ਼
¤ ਇੱਧਰ-ਉੱਧਰ ਥੁੱਕੋਗੇ ਤਾਂ ਨਾਮ ਪਏਗਾ 'ਥੂਕੋ ਅੰਕਲ'
¤ 'ਨਵਜੰਮੇ ਬੱਚਿਆਂ ਨੂੰ ਲਾਵਾਰਸ ਨਾ ਛੱਡੋ, ਸਰਕਾਰ ਨੂੰ ਸੌਂਪ ਦਿਓ'


© 2012 doabaheadlines.co.in
eXTReMe Tracker
Developed & Hosted by Arash Info Corporation