’ਵਰਸਿਟੀ ਦੀਆਂ ਅਨੁਪੂਰਕ ਪ੍ਰੀਖਿਆਵਾਂ 25 ਸਤੰਬਰ ਤੋਂ

Gurjeet Singh

20

August

2009

ਅੰਮ੍ਰਿਤਸਰ- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਇਸ ਸਾਲ ਦੀਆਂ ਬੀ. ਏ./ਬੀ. ਐਸ. ਸੀ. ਭਾਗ ਪਹਿਲਾ, ਦੂਜਾ ਤੇ ਤੀਜਾ ਆਦਿ ਦੀਆਂ ਅਨੁਪੂਰਕ ਪ੍ਰੀਖਿਆਵਾਂ 25 ਸਤੰਬਰ ਤੋਂ ਸ਼ੁਰੂ ਹੋਣਗੀਆਂ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ: ਆਰ. ਕੇ. ਬੇਦੀ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਦੇ ਕੰਪਾਰਟਮੈਂਟ ਵਾਲੇ ਪ੍ਰੀਖਿਆਰਥੀਆਂ ਲਈ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੇ ਅਧਿਕਾਰ ਖੇਤਰ ਤੋਂ ਬਾਹਰ ਕੁੱਲ 22 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
Tags:

More Leatest Stories