Doaba Headlines
HOME E-Paper Photo Gallery
Chief Editor: Ram Singh Aulakh, Tel.: 01821-320433, Fax: 01821-503944, Email: doabaheadlines@yahoo.co.in
 ¤ ਕੁਰਾਨ ਦੀਆਂ ਕਾਪੀਆਂ ਸਾੜਨ ’ਤੇ ਅਫਗਾਨਿਸਤਾਨ ’ਚ ਹਿੰਸਕ ਪ੍ਰਦਰਸ਼ਨ  ¤ ਅੱਤਵਾਦੀਆਂ ਦੀ ਗੱਲਬਾਤ ਦਾ ਬਿਓਰਾ ਸੁਣੇਗੀ ਸੁਪਰੀਮ ਕੋਰਟ  ¤ ਪੂਨਮ ਅਤੇ ਸ਼ਰਲਿਨ ਤੋਂ ਬਾਅਦ ਹੁਣ ਸਾਕਸ਼ੀ ਦਿਖਾ ਰਹੀ ਹੈ ਆਪਣਾ ਜਿਸਮ  ¤ ਸੈਫ ਅਲੀ ਖਾਨ ਵਿਰੁੱਧ ਮਾਰ-ਕੁੱਟ ਕਰਨ ਦਾ ਕੇਸ ਦਰਜ  ¤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 26 ਨੂੰ  ¤ ਨਕੋਦਰ ਵਿੱਚ ਅੱਖਾਂ ਦਾ ਮੁਫ਼ਤ ਕੈਂਪ 26 ਨੂੰ  ¤ ਡੀ.ਐ¤ਸ.ਪੀ. ਕਤਲ ਕਾਂਡ ਦੀਆਂ ਤੰਦਾਂ ਜਗਰਾਓਂ ’ਚ  ¤ ਪ੍ਰੇਮੀ ਜੋੜੇ ਦੀ ਲੜਕੀ ਦੇ ਮਾਪਿਆਂ ਵਲੋਂ ਕੁੱਟਮਾਰ  ¤ ਮਾਂ-ਬੋਲੀ ਦਿਵਸ ’ਤੇ ਜਲੰਧਰ ’ਚ ਵਿਸ਼ਾਲ ਮਾਰਚ  ¤ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸਾਂ ਦਾ ਸਿਲਸਿਲਾ ਜਾਰੀ  ¤ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ  ¤ ਇੱਕ, ਦੋ, ਪੰਜ, ਦਸ, ਵੀਹ ਤੇ ਪੰਜਾਹ ਦੇ ਨੋਟ ਹੋ ਰਹੇ ਅਲੋਪ  ¤ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ  ¤ ਔਰਤ ਦਾ ਕਾਤਲ ਭਾਣਜਾ ਨਿਕਲਿਆ  ¤ ਚੋਰੀ ਦੇ ਸਾਮਾਨ ਸਮੇਤ ਇਕ ਅੜਿੱਕੇ  ¤ ਸਿਲੰਡਰ ਨਾ ਮਿਲਣ ’ਤੇ ਗੈਸ ਏਜੰਸੀ ਖਿਲਾਫ਼ ਮੁਜ਼ਾਹਰਾ  ¤ ਚੋਰੀ ਦੇ ਦੋ ਮੋਟਰ ਸਾਈਕਲਾਂ, ਨਸ਼ੀਲੇ ਪਾਊਡਰ ਸਣੇ ਪੰਜ ਕਾਬੂ  ¤ ਹਾਦਸਿਆਂ ਨੂੰ ਸ¤ਦਾ ਦੇ ਰਿਹੈ ਸੜਕ ਦਾ ਛੋਟਾ ਜਿਹਾ ਹਿ¤ਸਾ  ¤ ਸਹਿਕਾਰੀ ਬੈਂਕ ਵਲੋਂ ਗਾਹਕ ਮਿਲਣੀ  ¤ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਮ¤ਥਾ ਟੇਕਿਆ  ¤ . 
Category

ਬਾਬਾ ਜੌਹਲ ਵਲੋਂ ਸਮਰਥਕਾਂ ਨਾਲ ਜੰਡਿਆਲਾ 'ਚ ਪੈਦਲ ਮਾਰਚ


Date: Jan 28, 2012
Print This Story. Mail this to friend.

ਜੰਡਿਆਲਾ ਮੰਜਕੀ, (ਸੁਰਜੀਤ ਸਿੰਘ/ਮਨਜਿੰਦਰ ਸਿੰਘ)-28 ਜਨਵਰੀ ૿ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਤੋਂ ਪੀ. ਪੀ. ਪੀ. ਅਤੇ ਸਾਂਝੇ ਮੋਰਚੇ ਦੇ ਉਮੀਦਵਾਰ ਬਾਬਾ ਰਜਿੰਦਰ ਸਿੰਘ ਜੌਹਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸਥਾਨਕ ਕਸਬੇ 'ਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਕੱਢੇ ਪੈਦਲ ਮਾਰਚ ਦੌਰਾਨ ਭਾਰੀ ਗਿਣਤੀ ਵਿਚ ਔਰਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਪੈਦਲ ਮਾਰਚ ਮੌਕੇ ਇੰਡੀਅਨ ਓਵਰਸੀਜ਼ ਯੂ. ਕੇ. ਦੇ ਜਨਰਲ ਸਕੱਤਰ ਰਵਿੰਦਰ ਸਿੰਘ ਜੌਹਲ, ਕਾਮਰੇਡ ਗੁਰਚੇਤਨ ਸਿੰਘ ਜੌਹਲ, ਸੁਖਪ੍ਰੀਤ ਸਿੰਘ, ਕਾਮਰੇਡ ਬਖ਼ਤਾਵਰ ਸਿੰਘ, ਸੁਰਿੰਦਰ ਸਿੰਘ ਛਿੰਦੀ, ਸੁਰਜੀਤ ਕੌਰ ਪੱਲਣ, ਮਹਿੰਦਰ ਸਿੰਘ ਗਿੱਲ, ਗੁਰਦੇਵ ਸਿੰਘ ਸਹੋਤਾ, ਕਮਲਜੀਤ ਸਿੰਘ ਸਹੋਤਾ, ਰਣਜੀਤ ਸਿੰਘ ਸੋਨੂੰ, ਮਦਨ ਸਿੰਘ, ਕਰਮਜੀਤ ਸਿੰਘ, ਵਿਜੈ ਧਰਨੀ, ਅਮਰਜੀਤ ਸਿੰਘ ਨੰਬਰਦਾਰ, ਹਰਜੀਤ ਸਿੰਘ ਜੌਹਲ, ਬਲਵਿੰਦਰ ਸਿੰਘ, ਪ੍ਰੋਫੈਸਰ ਜਸਵੀਰ ਸਿੰਘ ਜੌਹਲ, ਨੰਬਰਦਾਰ ਗੁਰਦੀਪ ਸਿੰਘ ਜੌਹਲ, ਬੀਬੀ ਗੁਰਮੇਲ ਕੌਰ, ਠੇਕੇਦਾਰ ਰਜਿੰਦਰ ਸਿੰਘ ਰਾਜੂ, ਬੀਬੀ ਸੁਰਿੰਦਰ ਕੌਰ, ਬੀਬੀ ਅਮਰਜੀਤ ਕੌਰ ਆਦਿ ਵੀ ਹਾਜ਼ਰ ਸਨ।


ਵਿਧਾਨ-ਸਭਾ-ਹਲਕਾ



© 2012 doabaheadlines.co.in
eXTReMe Tracker
Developed & Hosted by Arash Info Corporation