Doaba Headlines
HOME E-Paper Photo Gallery
Chief Editor: Ram Singh Aulakh, Tel.: 01821-320433, Fax: 01821-503944, Email: doabaheadlines@yahoo.co.in
 ¤ ਕੁਰਾਨ ਦੀਆਂ ਕਾਪੀਆਂ ਸਾੜਨ ’ਤੇ ਅਫਗਾਨਿਸਤਾਨ ’ਚ ਹਿੰਸਕ ਪ੍ਰਦਰਸ਼ਨ  ¤ ਅੱਤਵਾਦੀਆਂ ਦੀ ਗੱਲਬਾਤ ਦਾ ਬਿਓਰਾ ਸੁਣੇਗੀ ਸੁਪਰੀਮ ਕੋਰਟ  ¤ ਪੂਨਮ ਅਤੇ ਸ਼ਰਲਿਨ ਤੋਂ ਬਾਅਦ ਹੁਣ ਸਾਕਸ਼ੀ ਦਿਖਾ ਰਹੀ ਹੈ ਆਪਣਾ ਜਿਸਮ  ¤ ਸੈਫ ਅਲੀ ਖਾਨ ਵਿਰੁੱਧ ਮਾਰ-ਕੁੱਟ ਕਰਨ ਦਾ ਕੇਸ ਦਰਜ  ¤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 26 ਨੂੰ  ¤ ਨਕੋਦਰ ਵਿੱਚ ਅੱਖਾਂ ਦਾ ਮੁਫ਼ਤ ਕੈਂਪ 26 ਨੂੰ  ¤ ਡੀ.ਐ¤ਸ.ਪੀ. ਕਤਲ ਕਾਂਡ ਦੀਆਂ ਤੰਦਾਂ ਜਗਰਾਓਂ ’ਚ  ¤ ਪ੍ਰੇਮੀ ਜੋੜੇ ਦੀ ਲੜਕੀ ਦੇ ਮਾਪਿਆਂ ਵਲੋਂ ਕੁੱਟਮਾਰ  ¤ ਮਾਂ-ਬੋਲੀ ਦਿਵਸ ’ਤੇ ਜਲੰਧਰ ’ਚ ਵਿਸ਼ਾਲ ਮਾਰਚ  ¤ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸਾਂ ਦਾ ਸਿਲਸਿਲਾ ਜਾਰੀ  ¤ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ  ¤ ਇੱਕ, ਦੋ, ਪੰਜ, ਦਸ, ਵੀਹ ਤੇ ਪੰਜਾਹ ਦੇ ਨੋਟ ਹੋ ਰਹੇ ਅਲੋਪ  ¤ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ  ¤ ਔਰਤ ਦਾ ਕਾਤਲ ਭਾਣਜਾ ਨਿਕਲਿਆ  ¤ ਚੋਰੀ ਦੇ ਸਾਮਾਨ ਸਮੇਤ ਇਕ ਅੜਿੱਕੇ  ¤ ਸਿਲੰਡਰ ਨਾ ਮਿਲਣ ’ਤੇ ਗੈਸ ਏਜੰਸੀ ਖਿਲਾਫ਼ ਮੁਜ਼ਾਹਰਾ  ¤ ਚੋਰੀ ਦੇ ਦੋ ਮੋਟਰ ਸਾਈਕਲਾਂ, ਨਸ਼ੀਲੇ ਪਾਊਡਰ ਸਣੇ ਪੰਜ ਕਾਬੂ  ¤ ਹਾਦਸਿਆਂ ਨੂੰ ਸ¤ਦਾ ਦੇ ਰਿਹੈ ਸੜਕ ਦਾ ਛੋਟਾ ਜਿਹਾ ਹਿ¤ਸਾ  ¤ ਸਹਿਕਾਰੀ ਬੈਂਕ ਵਲੋਂ ਗਾਹਕ ਮਿਲਣੀ  ¤ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਮ¤ਥਾ ਟੇਕਿਆ  ¤ . 
Category

ਚੋਣ ਅਮਲ ਦੌਰਾਨ ਜ਼ਿਲ੍ਹੇ 'ਚੋਂ ਡੇਢ ਕਰੋੜ ਦੀ ਨਕਦੀ ਅਤੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ


Date: Jan 28, 2012
Print This Story. Mail this to friend.

ਜਲੰਧਰ. ਗੁਰਪ੍ਰੀਤ ਸਿੰਘ ਸੰਧੂ 28 ਜਨਵਰੀ ૿%ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਸ਼ਰਾਬ ਅਤੇ ਹੋਰ ਨਸ਼ਿਆਂ ਦੀ ਗੈਰ ਕਾਨੂੰਨੀ ਵਰਤੋਂ, ਵਿਕਰੀ, ਵੰਡ ਅਤੇ ਸਟੋਰ ਕਰਨ ਨੂੰ ਰੋਕਣ ਲਈ ਕੀਤੇ ਗਏ ਸਖ਼ਤ ਪ੍ਰਬੰਧਾਂ ਅਧੀਨ ਡੇਢ ਕਰੋੜ ਦੇ ਕਰੀਬ ਨਕਦੀ ਅਤੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਸ੍ਰੀ ਪ੍ਰਿਯਾਂਕ ਭਾਰਤੀ ਡਿਪਟੀ ਕਮਿਸਨਰ ਕਮ ਜ਼ਿਲ੍ਹਾ ਚੋਣ ਅਫਸਰ ਜਲੰਧਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਣਾਂ ਦੌਰਾਨ ਸ਼ਰਾਬ ਅਤੇ ਹੋਰ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਫਲਾਇੰਗ ਸਕੂਐਡ, ਲਿਕੁਅਰ ਮੋਨੀਟਰਿੰਗ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਸੈਕਟਰ ਅਫਸਰਾਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਉਹ ਠੇਕਿਆਂ ਤੇ ਸ਼ਰਾਬ ਦੀ ਵਿਕਰੀ 'ਤੇ ਸਖ਼ਤੀ ਨਾਲ ਨਜ਼ਰ ਰੱਖਣ ਅਤੇ ਉਸ ਦੀ ਰੋਜ਼ਾਨਾ ਰਿਪੋਰਟ ਸਬੰਧਿਤ ਰਿਟਰਨਿੰਗ ਅਫਸਰਾਂ ਨੂੰ ਦੇਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗਠਨ ਕੀਤੀਆਂ ਟੀਮਾਂ ਵਲੋਂ ਹੁਣ ਤੱਕ 1551 ਪੇਟੀਆਂ ਸ਼ਰਾਬ, 8 ਕਿਲੋ ਭੁੱਕੀ, 1 ਕਿਲੋ ਅਫੀਮ, 2,03,222 ਕੈਪਸੂਲ, 78 ਕਫ ਸਿਰਪ , 800 ਨਸ਼ੇ ਦੇ ਟੀਕੇ ਫੜੇ ਗਏ ਹਨ ਜਦ ਕਿ ਜ਼ਿਲ੍ਹੇ ਅੰਦਰ 1 ਕਰੋੜ 42 ਲੱਖ 71 ਹਜਾਰ 288 ਰੁਪਏ ਦੀ ਨਗਦੀ ਜ਼ਬਤ ਕੀਤੀ ਗਈ ਹੈ।


ਜਲੰਧਰ



© 2012 doabaheadlines.co.in
eXTReMe Tracker
Developed & Hosted by Arash Info Corporation