Doaba Headlines
HOME E-Paper Photo Gallery
Chief Editor: Ram Singh Aulakh, Tel.: 01821-320433, Fax: 01821-503944, Email: doabaheadlines@yahoo.co.in
 ¤ ਕੁਰਾਨ ਦੀਆਂ ਕਾਪੀਆਂ ਸਾੜਨ ’ਤੇ ਅਫਗਾਨਿਸਤਾਨ ’ਚ ਹਿੰਸਕ ਪ੍ਰਦਰਸ਼ਨ  ¤ ਅੱਤਵਾਦੀਆਂ ਦੀ ਗੱਲਬਾਤ ਦਾ ਬਿਓਰਾ ਸੁਣੇਗੀ ਸੁਪਰੀਮ ਕੋਰਟ  ¤ ਪੂਨਮ ਅਤੇ ਸ਼ਰਲਿਨ ਤੋਂ ਬਾਅਦ ਹੁਣ ਸਾਕਸ਼ੀ ਦਿਖਾ ਰਹੀ ਹੈ ਆਪਣਾ ਜਿਸਮ  ¤ ਸੈਫ ਅਲੀ ਖਾਨ ਵਿਰੁੱਧ ਮਾਰ-ਕੁੱਟ ਕਰਨ ਦਾ ਕੇਸ ਦਰਜ  ¤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 26 ਨੂੰ  ¤ ਨਕੋਦਰ ਵਿੱਚ ਅੱਖਾਂ ਦਾ ਮੁਫ਼ਤ ਕੈਂਪ 26 ਨੂੰ  ¤ ਡੀ.ਐ¤ਸ.ਪੀ. ਕਤਲ ਕਾਂਡ ਦੀਆਂ ਤੰਦਾਂ ਜਗਰਾਓਂ ’ਚ  ¤ ਪ੍ਰੇਮੀ ਜੋੜੇ ਦੀ ਲੜਕੀ ਦੇ ਮਾਪਿਆਂ ਵਲੋਂ ਕੁੱਟਮਾਰ  ¤ ਮਾਂ-ਬੋਲੀ ਦਿਵਸ ’ਤੇ ਜਲੰਧਰ ’ਚ ਵਿਸ਼ਾਲ ਮਾਰਚ  ¤ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸਾਂ ਦਾ ਸਿਲਸਿਲਾ ਜਾਰੀ  ¤ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ  ¤ ਇੱਕ, ਦੋ, ਪੰਜ, ਦਸ, ਵੀਹ ਤੇ ਪੰਜਾਹ ਦੇ ਨੋਟ ਹੋ ਰਹੇ ਅਲੋਪ  ¤ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ  ¤ ਔਰਤ ਦਾ ਕਾਤਲ ਭਾਣਜਾ ਨਿਕਲਿਆ  ¤ ਚੋਰੀ ਦੇ ਸਾਮਾਨ ਸਮੇਤ ਇਕ ਅੜਿੱਕੇ  ¤ ਸਿਲੰਡਰ ਨਾ ਮਿਲਣ ’ਤੇ ਗੈਸ ਏਜੰਸੀ ਖਿਲਾਫ਼ ਮੁਜ਼ਾਹਰਾ  ¤ ਚੋਰੀ ਦੇ ਦੋ ਮੋਟਰ ਸਾਈਕਲਾਂ, ਨਸ਼ੀਲੇ ਪਾਊਡਰ ਸਣੇ ਪੰਜ ਕਾਬੂ  ¤ ਹਾਦਸਿਆਂ ਨੂੰ ਸ¤ਦਾ ਦੇ ਰਿਹੈ ਸੜਕ ਦਾ ਛੋਟਾ ਜਿਹਾ ਹਿ¤ਸਾ  ¤ ਸਹਿਕਾਰੀ ਬੈਂਕ ਵਲੋਂ ਗਾਹਕ ਮਿਲਣੀ  ¤ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਮ¤ਥਾ ਟੇਕਿਆ  ¤ . 
Category

179 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ


Date: Jan 28, 2012
Print This Story. Mail this to friend.

ਸੁਲਤਾਨਪੁਰ ਲੋਧੀ, 28 ਜਨਵਰੀ (ਹੈਪੀ)-ਸੁਲਤਾਨਪੁਰ ਲੋਧੀ ਤੋਂ ਸਟੈਟਿਕਸ ਟੀਮ ਇੰਚਾਰਜ ਗੋਪਾਲ ਕ੍ਰਿਸ਼ਨ, ਨਾਇਬ ਤਹਿਸੀਲਦਾਰ ਸ੍ਰੀ ਵਰਿੰਦਰ ਭਾਟੀਆ ਦੀ ਅਗਵਾਈ ਹੇਠ ਪੁਲਿਸ ਪਾਰਟੀ ਨਾਲ ਪਿੰਡ ਖੁਰਦਾਂ ਵਿਖੇ ਤੇਜ਼ਾ ਸਿੰਘ ਦੇ ਘਰੋਂ 179 ਬੋਤਲਾਂ ਨਜਾਇਜ਼ ਸ਼ਰਾਬ ਬ੍ਰਾਮਦ ਕੀਤੀ। ਇਸ ਸਬੰਧੀ ਐਸ.ਐਚ.ਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਛਾਪਾਮਾਰੀ ਕਰਕੇ ਤੇਜਾ ਸਿੰਘ ਦੇ ਘਰੋਂ ਪਾਣੀ ਵਾਲੀ ਟੈਂਕੀ ਦੇ ਨੇੜੇ ਪਈ ਖਾਲੀ ਟੈਂਕੀ ਵਿਚੋਂ 4 ਪਲਾਸਟਿਕ ਦੇ ਬੈਗਾਂ ਵਿਚ ਪਈ 179 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਜੋ ਕਿ ਬਹੁਤ ਘਟੀਆ ਮਾਰਕੇ ਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤੇਜਾ ਸਿੰਘ ਦੇ ਘਰ ਮੌਕੇ 'ਤੇ ਕੋਈ ਵੀ ਮਰਦ ਹਾਜ਼ਰ ਨਹੀਂ ਸੀ। ਨਾਇਬ ਤਹਿਸੀਲਦਾਰ ਸ੍ਰੀ ਵਰਿੰਦਰ ਭਾਟੀਆ ਨੇ ਦੱਸਿਆ ਕਿ ਇਸ ਸਬੰਧ ਵਿਚ ਅਗਲੇਰੀ ਕਾਰਵਾਈ ਐਕਸਾਈਜ਼ ਐਕਟ ਤਹਿਤ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕੇਸ ਦਰਜ ਕਰ ਲਿਆ ਗਿਆ ਹੈ।


ਸੁਲਤਾਨਪੁਰ -ੋਧੀ



© 2012 doabaheadlines.co.in
eXTReMe Tracker
Developed & Hosted by Arash Info Corporation