Doaba Headlines
HOME E-Paper Photo Gallery
Chief Editor: Ram Singh Aulakh, Tel.: 01821-320433, Fax: 01821-503944, Email: doabaheadlines@yahoo.co.in
 ¤ ਕੁਰਾਨ ਦੀਆਂ ਕਾਪੀਆਂ ਸਾੜਨ ’ਤੇ ਅਫਗਾਨਿਸਤਾਨ ’ਚ ਹਿੰਸਕ ਪ੍ਰਦਰਸ਼ਨ  ¤ ਅੱਤਵਾਦੀਆਂ ਦੀ ਗੱਲਬਾਤ ਦਾ ਬਿਓਰਾ ਸੁਣੇਗੀ ਸੁਪਰੀਮ ਕੋਰਟ  ¤ ਪੂਨਮ ਅਤੇ ਸ਼ਰਲਿਨ ਤੋਂ ਬਾਅਦ ਹੁਣ ਸਾਕਸ਼ੀ ਦਿਖਾ ਰਹੀ ਹੈ ਆਪਣਾ ਜਿਸਮ  ¤ ਸੈਫ ਅਲੀ ਖਾਨ ਵਿਰੁੱਧ ਮਾਰ-ਕੁੱਟ ਕਰਨ ਦਾ ਕੇਸ ਦਰਜ  ¤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 26 ਨੂੰ  ¤ ਨਕੋਦਰ ਵਿੱਚ ਅੱਖਾਂ ਦਾ ਮੁਫ਼ਤ ਕੈਂਪ 26 ਨੂੰ  ¤ ਡੀ.ਐ¤ਸ.ਪੀ. ਕਤਲ ਕਾਂਡ ਦੀਆਂ ਤੰਦਾਂ ਜਗਰਾਓਂ ’ਚ  ¤ ਪ੍ਰੇਮੀ ਜੋੜੇ ਦੀ ਲੜਕੀ ਦੇ ਮਾਪਿਆਂ ਵਲੋਂ ਕੁੱਟਮਾਰ  ¤ ਮਾਂ-ਬੋਲੀ ਦਿਵਸ ’ਤੇ ਜਲੰਧਰ ’ਚ ਵਿਸ਼ਾਲ ਮਾਰਚ  ¤ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸਾਂ ਦਾ ਸਿਲਸਿਲਾ ਜਾਰੀ  ¤ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ  ¤ ਇੱਕ, ਦੋ, ਪੰਜ, ਦਸ, ਵੀਹ ਤੇ ਪੰਜਾਹ ਦੇ ਨੋਟ ਹੋ ਰਹੇ ਅਲੋਪ  ¤ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ  ¤ ਔਰਤ ਦਾ ਕਾਤਲ ਭਾਣਜਾ ਨਿਕਲਿਆ  ¤ ਚੋਰੀ ਦੇ ਸਾਮਾਨ ਸਮੇਤ ਇਕ ਅੜਿੱਕੇ  ¤ ਸਿਲੰਡਰ ਨਾ ਮਿਲਣ ’ਤੇ ਗੈਸ ਏਜੰਸੀ ਖਿਲਾਫ਼ ਮੁਜ਼ਾਹਰਾ  ¤ ਚੋਰੀ ਦੇ ਦੋ ਮੋਟਰ ਸਾਈਕਲਾਂ, ਨਸ਼ੀਲੇ ਪਾਊਡਰ ਸਣੇ ਪੰਜ ਕਾਬੂ  ¤ ਹਾਦਸਿਆਂ ਨੂੰ ਸ¤ਦਾ ਦੇ ਰਿਹੈ ਸੜਕ ਦਾ ਛੋਟਾ ਜਿਹਾ ਹਿ¤ਸਾ  ¤ ਸਹਿਕਾਰੀ ਬੈਂਕ ਵਲੋਂ ਗਾਹਕ ਮਿਲਣੀ  ¤ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਮ¤ਥਾ ਟੇਕਿਆ  ¤ . 
Category

ਪੰਜਾਬ 'ਚ ਕਾਂਗਰਸ ਦਾ ਸਫ਼ਾਇਆ ਹੋਣਾ ਤੈਅ


Date: Jan 28, 2012
Print This Story. Mail this to friend.

ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਰਹੱਦੀ ਪਿੰਡਾਂ ਤਰੋਬੜੀ, ਗੁੱਦੜ ਭੈਣੀ, ਰੇਤੇ ਵਾਲੀ ਭੈਣੀ, ਗੁਲਾਬਾ ਭੈਣੀ, ਅਤੇ ਸ਼ਹਿਰ ਦੇ ਧੋਬੀਘਾਟ ਮੁਹੱਲਿਆਂ ਅੰਦਰ ਚੋਣ ਪ੍ਰਚਾਰ ਕੀਤਾ। ਸ੍ਰੀ ਜਿਆਣੀ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਸਫ਼ਾਇਆ ਹੋਣਾ ਤੈਅ ਹੈ, ਅਤੇ ਪੰਜਾਬ ਵਿਚ ਫਿਰ ਤੋਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਕਾਂਗਰਸ ਦੇ ਉਮੀਦਵਾਰ ਨੇ ਫ਼ਾਜ਼ਿਲਕਾ ਨੂੰ ਕੋਈ ਦੇਣ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੀਐਸਟੀਸੀ ਦਾ ਦਫ਼ਤਰ ਅਤੇ ਸਹਿਕਾਰੀ ਬੈਂਕ ਦਾ ਮੁੱਖ ਦਫ਼ਤਰ ਅਬੋਹਰ ਵਿਖੇ ਜਾਣਾ ਇਸ ਦਾ ਮੁੱਖ ਉਦਾਹਰਨ ਹੈ। ਦੂਜੇ ਪਾਸੇ ਅਕਾਲੀ ਭਾਜਪਾ ਨੇ ਬੇਸ਼ੁਮਾਰ ਵਿਕਾਸ ਕੰਮ ਕਰਵਾਏ ਹਨ। ਇਸ ਅਵਸਰ 'ਤੇ ਭਾਜਪਾ ਨਗਰ ਮੰਡਲ ਪ੍ਰਧਾਨ ਜਗਦੀਸ਼ ਸੇਤੀਆ, ਜਨਰਲ ਸਕੱਤਰ ਸੁਸ਼ੀਲ ਜੈਰਥ, ਨਗਰ ਕੌਂਸਲ ਪ੍ਰਧਾਨ ਅਨਿਲ ਕੁਮਾਰ ਸੇਠੀ, ਮਾਰਕੀਟ ਕਮੇਟੀ ਚੇਅਰਮੈਨ ਅਸ਼ੋਕ ਜੈਰਥ, ਡਾ: ਰਮੇਸ਼ ਵਰਮਾ, ਮਨਜੀਤ ਗਾਂਧੀ, ਭਾਜਯੁਮੋਂ ਜ਼ਿਲ੍ਹਾ ਪ੍ਰਧਾਨ ਮਨੀਸ਼ ਛਾਬੜਾ, ਕੌਂਸਲਰ ਰਵਿੰਦਰ ਭਠੇਜਾ, ਆਦਿ ਹਾਜ਼ਰ ਸਨ।


fazila-assembly-constitituency



© 2012 doabaheadlines.co.in
eXTReMe Tracker
Developed & Hosted by Arash Info Corporation