Doaba Headlines
HOME E-Paper Photo Gallery
Chief Editor: Ram Singh Aulakh, Tel.: 01821-320433, Fax: 01821-503944, Email: doabaheadlines@yahoo.co.in
 ¤ ਕੁਰਾਨ ਦੀਆਂ ਕਾਪੀਆਂ ਸਾੜਨ ’ਤੇ ਅਫਗਾਨਿਸਤਾਨ ’ਚ ਹਿੰਸਕ ਪ੍ਰਦਰਸ਼ਨ  ¤ ਅੱਤਵਾਦੀਆਂ ਦੀ ਗੱਲਬਾਤ ਦਾ ਬਿਓਰਾ ਸੁਣੇਗੀ ਸੁਪਰੀਮ ਕੋਰਟ  ¤ ਪੂਨਮ ਅਤੇ ਸ਼ਰਲਿਨ ਤੋਂ ਬਾਅਦ ਹੁਣ ਸਾਕਸ਼ੀ ਦਿਖਾ ਰਹੀ ਹੈ ਆਪਣਾ ਜਿਸਮ  ¤ ਸੈਫ ਅਲੀ ਖਾਨ ਵਿਰੁੱਧ ਮਾਰ-ਕੁੱਟ ਕਰਨ ਦਾ ਕੇਸ ਦਰਜ  ¤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 26 ਨੂੰ  ¤ ਨਕੋਦਰ ਵਿੱਚ ਅੱਖਾਂ ਦਾ ਮੁਫ਼ਤ ਕੈਂਪ 26 ਨੂੰ  ¤ ਡੀ.ਐ¤ਸ.ਪੀ. ਕਤਲ ਕਾਂਡ ਦੀਆਂ ਤੰਦਾਂ ਜਗਰਾਓਂ ’ਚ  ¤ ਪ੍ਰੇਮੀ ਜੋੜੇ ਦੀ ਲੜਕੀ ਦੇ ਮਾਪਿਆਂ ਵਲੋਂ ਕੁੱਟਮਾਰ  ¤ ਮਾਂ-ਬੋਲੀ ਦਿਵਸ ’ਤੇ ਜਲੰਧਰ ’ਚ ਵਿਸ਼ਾਲ ਮਾਰਚ  ¤ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸਾਂ ਦਾ ਸਿਲਸਿਲਾ ਜਾਰੀ  ¤ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ  ¤ ਇੱਕ, ਦੋ, ਪੰਜ, ਦਸ, ਵੀਹ ਤੇ ਪੰਜਾਹ ਦੇ ਨੋਟ ਹੋ ਰਹੇ ਅਲੋਪ  ¤ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ  ¤ ਔਰਤ ਦਾ ਕਾਤਲ ਭਾਣਜਾ ਨਿਕਲਿਆ  ¤ ਚੋਰੀ ਦੇ ਸਾਮਾਨ ਸਮੇਤ ਇਕ ਅੜਿੱਕੇ  ¤ ਸਿਲੰਡਰ ਨਾ ਮਿਲਣ ’ਤੇ ਗੈਸ ਏਜੰਸੀ ਖਿਲਾਫ਼ ਮੁਜ਼ਾਹਰਾ  ¤ ਚੋਰੀ ਦੇ ਦੋ ਮੋਟਰ ਸਾਈਕਲਾਂ, ਨਸ਼ੀਲੇ ਪਾਊਡਰ ਸਣੇ ਪੰਜ ਕਾਬੂ  ¤ ਹਾਦਸਿਆਂ ਨੂੰ ਸ¤ਦਾ ਦੇ ਰਿਹੈ ਸੜਕ ਦਾ ਛੋਟਾ ਜਿਹਾ ਹਿ¤ਸਾ  ¤ ਸਹਿਕਾਰੀ ਬੈਂਕ ਵਲੋਂ ਗਾਹਕ ਮਿਲਣੀ  ¤ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਮ¤ਥਾ ਟੇਕਿਆ  ¤ . 
Category

ਬਾਹਰਲੇ ਵਿਅਕਤੀਆਂ ਨੂੰ ਤੁਰੰਤ ਜ਼ਿਲ੍ਹੇ ਦੀ ਹਦੂਦ ਤੋਂ ਬਾਹਰ ਜਾਣ ਦਾ ਹੁਕਮ


Date: Jan 28, 2012
Print This Story. Mail this to friend.

ਫ਼ਿਰੋਜ਼ਪੁਰ, 27 ਜਨਵਰੀ (ਤਪਿੰਦਰ ਸਿੰਘ)-ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜੋ ਸਿਆਸੀ ਪਾਰਟੀਆਂ ਨਾਲ ਸਬੰਧਿਤ ਰਾਸ਼ਟਰੀ ਅਤੇ ਰਾਜ ਪੱਧਰ ਦੇ ਆਗੂ ਉਮੀਦਵਾਰਾਂ ਦੇ ਸੱਦੇ 'ਤੇ ਚੋਣ ਪ੍ਰਚਾਰ ਕਰਨ ਲਈ ਆਏ ਹੋਏ ਹਨ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਧਿਕਾਰ ਖੇਤਰ ਵਿਚ ਰੁਕੇ ਹੋਏ ਹਨ, ਕੱਲ੍ਹ 28 ਜਨਵਰੀ ਨੂੰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਬੰਦ ਹੋਣ ਤੋਂ ਤੁਰੰਤ ਬਾਅਦ ਇਨ੍ਹਾਂ ਲੀਡਰਾਂ ਦਾ ਜ਼ਿਲ੍ਹੇ ਅੰਦਰ ਰਹਿਣਾ ਉੱਚਿਤ ਨਹੀਂ। ਜ਼ਿਲ੍ਹਾ ਮੈਜਿਸਟ੍ਰੇਟ ਡਾ: ਐਸ.ਕੇ. ਰਾਜੂ ਵੱਲੋਂ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਹੜੇ ਵਿਅਕਤੀ ਪੰਜਾਬ ਰਾਜ ਦੇ ਦੂਜਿਆਂ ਜ਼ਿਲ੍ਹਾ ਜਾਂ ਰਾਜਾਂ ਦੇ ਹੋਰ ਜ਼ਿਲ੍ਹਿਆਂ ਤੋਂ ਆਏ ਹਨ ਫੌਰੀ ਤੌਰ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਤੋਂ ਬਾਹਰ ਚਲੇ ਜਾਣ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਦੋਸ਼ੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਸਮੇਂ ਤੱਤਪਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ।


ferozepur-news



© 2012 doabaheadlines.co.in
eXTReMe Tracker
Developed & Hosted by Arash Info Corporation