Doaba Headlines
HOME E-Paper Photo Gallery
Chief Editor: Ram Singh Aulakh, Tel.: 01821-320433, Fax: 01821-503944, Email: doabaheadlines@yahoo.co.in
 ¤ ਕੁਰਾਨ ਦੀਆਂ ਕਾਪੀਆਂ ਸਾੜਨ ’ਤੇ ਅਫਗਾਨਿਸਤਾਨ ’ਚ ਹਿੰਸਕ ਪ੍ਰਦਰਸ਼ਨ  ¤ ਅੱਤਵਾਦੀਆਂ ਦੀ ਗੱਲਬਾਤ ਦਾ ਬਿਓਰਾ ਸੁਣੇਗੀ ਸੁਪਰੀਮ ਕੋਰਟ  ¤ ਪੂਨਮ ਅਤੇ ਸ਼ਰਲਿਨ ਤੋਂ ਬਾਅਦ ਹੁਣ ਸਾਕਸ਼ੀ ਦਿਖਾ ਰਹੀ ਹੈ ਆਪਣਾ ਜਿਸਮ  ¤ ਸੈਫ ਅਲੀ ਖਾਨ ਵਿਰੁੱਧ ਮਾਰ-ਕੁੱਟ ਕਰਨ ਦਾ ਕੇਸ ਦਰਜ  ¤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 26 ਨੂੰ  ¤ ਨਕੋਦਰ ਵਿੱਚ ਅੱਖਾਂ ਦਾ ਮੁਫ਼ਤ ਕੈਂਪ 26 ਨੂੰ  ¤ ਡੀ.ਐ¤ਸ.ਪੀ. ਕਤਲ ਕਾਂਡ ਦੀਆਂ ਤੰਦਾਂ ਜਗਰਾਓਂ ’ਚ  ¤ ਪ੍ਰੇਮੀ ਜੋੜੇ ਦੀ ਲੜਕੀ ਦੇ ਮਾਪਿਆਂ ਵਲੋਂ ਕੁੱਟਮਾਰ  ¤ ਮਾਂ-ਬੋਲੀ ਦਿਵਸ ’ਤੇ ਜਲੰਧਰ ’ਚ ਵਿਸ਼ਾਲ ਮਾਰਚ  ¤ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸਾਂ ਦਾ ਸਿਲਸਿਲਾ ਜਾਰੀ  ¤ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ  ¤ ਇੱਕ, ਦੋ, ਪੰਜ, ਦਸ, ਵੀਹ ਤੇ ਪੰਜਾਹ ਦੇ ਨੋਟ ਹੋ ਰਹੇ ਅਲੋਪ  ¤ ਪੰਜ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ  ¤ ਔਰਤ ਦਾ ਕਾਤਲ ਭਾਣਜਾ ਨਿਕਲਿਆ  ¤ ਚੋਰੀ ਦੇ ਸਾਮਾਨ ਸਮੇਤ ਇਕ ਅੜਿੱਕੇ  ¤ ਸਿਲੰਡਰ ਨਾ ਮਿਲਣ ’ਤੇ ਗੈਸ ਏਜੰਸੀ ਖਿਲਾਫ਼ ਮੁਜ਼ਾਹਰਾ  ¤ ਚੋਰੀ ਦੇ ਦੋ ਮੋਟਰ ਸਾਈਕਲਾਂ, ਨਸ਼ੀਲੇ ਪਾਊਡਰ ਸਣੇ ਪੰਜ ਕਾਬੂ  ¤ ਹਾਦਸਿਆਂ ਨੂੰ ਸ¤ਦਾ ਦੇ ਰਿਹੈ ਸੜਕ ਦਾ ਛੋਟਾ ਜਿਹਾ ਹਿ¤ਸਾ  ¤ ਸਹਿਕਾਰੀ ਬੈਂਕ ਵਲੋਂ ਗਾਹਕ ਮਿਲਣੀ  ¤ ਕੈਨੇਡਾ ਦੇ ਸੰਸਦ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਮ¤ਥਾ ਟੇਕਿਆ  ¤ . 
Category

ਸੜਕ ਹਾਦਸੇ 'ਚ ਇਕ ਦੀ ਮੌਤ


Date: Jan 28, 2012
Print This Story. Mail this to friend.

ਅਬੋਹਰ, 28 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਤੜਕਸਾਰ ਇੱਥੇ ਮਲੋਟ ਰੋਡ ਚੌਕ 'ਚ ਟਰਾਲੀ ਦੀ ਹੁੱਕ ਟੁੱਟਣ ਨਾਲ ਟਰੈਕਟਰ ਥੱਲੇ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮੂਲਿਆਂਵਾਲੀ ਆਪਣੇ ਸਾਥੀ ਜਸਪਾਲ ਸਿੰਘ ਨਾਲ ਲਕੜਾਂ ਲੈ ਕੇ ਅਬੋਹਰ ਆ ਰਿਹਾ ਸੀ ਕਿ ਮਲੋਟ ਰੋਡ 'ਤੇ ਚੌਕ 'ਚ ਟਰਾਲੀ ਦੀ ਹੁੱਕ ਟੁੱਟ ਗਈ। ਇਸ ਦੌਰਾਨ ਟਰੈਕਟਰ ਪਲਟ ਗਿਆ ਤੇ ਅਮਰੀਕ ਸਿੰਘ ਥੱਲੇ ਦਬ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ ਜਦੋਂ ਕਿ ਜਸਪਾਲ ਸਿੰਘ ਛਾਲ ਮਾਰ ਕੇ ਵਾਲ-ਵਾਲ ਬਚ ਗਿਆ।


abohar-news



© 2012 doabaheadlines.co.in
eXTReMe Tracker
Developed & Hosted by Arash Info Corporation