![]() |
||
|
||
|
ਸਪਾ ਕੇਂਦਰੀ ਸਰਕਾਰ ’ਚ ਨਹੀਂ ਹੋ ਰਹੀ ਸ਼ਾਮਿਲDate: Mar 19, 2012 ਲਖਨਉੂ, 19 ਮਾਰਚ (ਏਜੰਸੀ)-ਸਪਾ ਪ੍ਰਮੁੱਖ ਮੁਲਾਇਮ ਸਿੰਘ ਯਾਦਵ ਨੇ ਕਿਹਾ ਹੈ ਕਿ ਨਾ ਤਾਂ ਕਾਂਗਰਸ ਨੇ ਸਾਨੂੰ ਸਰਕਾਰ ’ਚ ਸ਼ਾਮਿਲ ਹੋਣ ਲਈ ਕਿਹਾ ਹੈ ਅਤੇ ਨਾ ਹੀ ਸਾਨੂੰ ਕੋਈ ਪ੍ਰਸਤਾਵ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਸਰਕਾਰ ਵਿੱਚ ਸ਼ਾਮਿਲ ਨਹੀਂ ਹੋ ਰਹੀ। ਮੁਲਾਇਮ ਸਿੰਘ ਨੇ ਕਿਹਾ ਕਿ ਸੰਪਰਦਾਇਕ ਤਾਕਤਾਂ ਨੂੰ ਸੱਤਾ ਤੋਂ ਦੂਰ ਰੱਖਣ ਲਈ ਸਪਾ ਨੇ ਯੂ.ਪੀ.ਏ. ਸਰਕਾਰ ਨੂੰ ਸਮਰਥਨ ਦਿੱਤਾ ਹੈ ਅਤੇ ਅੱਗੇ ਵੀ ਇਹ ਜਾਰੀ ਰਹੇਗਾ। ਸਪਾ ਮੁਖੀ ਮੁਲਾਇਮ ਸਿੰਘ ਯਾਦਵ ਨੇ ਰਾਜ ਸਰਕਾਰ ਦੇ ਮੰਤਰੀਆਂ ਦੇ ਸਵਾਗਤ ਸਮਾਗਮ ਵਿੱਚ ਆਤਿਸ਼ਬਾਜ਼ੀ ਅਤੇ ਫਾਇਰਿੰਗ ’ਤੇ ਰੋਕ ਲਗਾਉਂਦਿਆਂ ਹੋਇਆਂ ਕਿਹਾ ਕਿ ਅਜਿਹਾ ਕਰਨ ’ਤੇ ਹੋਵੇਗੀ ਕਾਰਵਾਈ। samajwadi-party mulayam-singh-yadav |
|
© 2013 doabaheadlines.co.in |
Developed & Hosted by Arash Info Corporation |