Doaba Headlines
HOME E-Paper Photo Gallery
Chief Editor: Ram Singh Aulakh, Tel.: 01821-320433, Fax: 01821-503944, Email: info@doabaheadlines.co.in
 ¤ ‘ਦੋਆਬਾ ਹੈ¤ਡਲਾਈਨਜ਼’ ਵਲੋਂ ਕੱਢੀ ਚੇਤਨਾ ਮਾਰਚ ’ਚ ਸਕੂਲੀ ਬੱਚਿਆਂ ਨੇ ਦਿੱਤੇ ਸ਼ਹਿਰ ਵਾਸੀਆਂ ਨੂੰ ਸੰਦੇਸ਼  ¤ ਦੋਆਬਾ ਹੈ¤ਡਲਾਈਨਜ਼’ ਵਲੋਂ ਚੇਤਨਾ ਮਾਰਚ 18 ਨੂੰ  ¤ ਜਿਸਟਰੀਆਂ ਤੋਂ ਸਾਲ 2012-13 ਦੌਰਾਨ 70 ਕਰੋੜ ਦੀ ਆਮਦਨ ਦਾ ਟੀਚਾ-ਡੀ.ਸੀ.  ¤ ਅਰਥਵਿਵਸਥਾ ਕਾਬੂ ’ਚ ਚਿੰਤਾ ਦੀ ਕੋਈ ਗੱਲ ਨਹੀਂ  ¤ ਸਿਹਤ ਸੇਵਾਵਾਂ ਵਿ¤ਚ ਨਿਘਾਰ ਦਾ ਮੁ¤ਦਾ  ¤ ਵਤਨ ਕਾ ਕਿਆ ਹੋਗਾ ਅੰਜਾਮ  ¤ ਪੰਜਾਬ ਦੀ ਸਿਆਸਤ ’ਚ ਵਾਪਰੀਆਂ ਅਹਿਮ ਘਟਨਾਵਾਂ  ¤ ਸ਼ੰਕਰ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ  ¤ ਇਸ ਲਈ ਆਮਿਰ ਨੂੰ ਕਹਿੰਦੇ ਹਨ ਮਿਸਟਰ ਪਰਫੈਕਟ : ਕੈਟ  ¤ ਅਸਮਾਜਿਕ ਤੱਤਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਗੁਰਮੀਤ ਸਿੰਘ  ¤ ਪੰਜਾਬ ਦੀ 14 ਹਜ਼ਾਰ ਕਰੋੜ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ  ¤ ਸੀਵਰੇਜ ਜਾਮ ਨਾ ਖੁੱਲ੍ਹਣ ਕਾਰਨ ਪ੍ਰੇਸ਼ਾਨ ਹੋਏ ਮੁਹੱਲਾ ਵਾਸੀਆਂ ਨੇ ਕੰਮ ਰੁਕਵਾਇਆ  ¤ ਲੋਕਪਾਲ ਬਿੱਲ ਪਾਸ ਕਰਵਾਓ  ¤ ਨੇਪਾਲ ’ਚ ਹਵਾਈ ਹਾਦਸੇ ’ਚ 13 ਭਾਰਤੀਆਂ ਸਣੇ 15 ਦੀ ਮੌਤ  ¤ Parliament turns 60, MPs urged to introspect  ¤ ਹਜ਼ਾਰੇ ਦੀ ਜ਼ਮੀਨੀ ਫੌਜ ਮੁਖੀ ਨੂੰ ਪੇਸ਼ਕਸ਼  ¤ ਇੱਧਰ-ਉੱਧਰ ਥੁੱਕੋਗੇ ਤਾਂ ਨਾਮ ਪਏਗਾ 'ਥੂਕੋ ਅੰਕਲ'  ¤ 'ਨਵਜੰਮੇ ਬੱਚਿਆਂ ਨੂੰ ਲਾਵਾਰਸ ਨਾ ਛੱਡੋ, ਸਰਕਾਰ ਨੂੰ ਸੌਂਪ ਦਿਓ'  ¤ Bonanza year for wheat farmers  ¤ ਕਾਰਟੂਨ ਮਾਮਲਾ - ਦੋਸ਼ੀਆਂ ’ਤੇ ਹੋਵੇਗੀ ਕਾਰਵਾਈ  ¤ . 
Category

Tag Search for "ਵਿਧਾਨ-ਸਭਾ-ਹਲਕਾ"
 
ਬਾਬਾ ਜੌਹਲ ਵਲੋਂ ਸਮਰਥਕਾਂ ਨਾਲ ਜੰਡਿਆਲਾ 'ਚ ਪੈਦਲ ਮਾਰਚ

ਜੰਡਿਆਲਾ ਮੰਜਕੀ, (ਸੁਰਜੀਤ ਸਿੰਘ/ਮਨਜਿੰਦਰ ਸਿੰਘ)-28 ਜਨਵਰੀ ૿ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਤੋਂ ਪੀ. ਪੀ. ਪੀ. ਅਤੇ ਸਾਂਝੇ ਮੋਰਚੇ ਦੇ ਉਮੀਦਵਾਰ ਬਾਬਾ ਰਜਿੰਦਰ ਸਿੰਘ ਜੌਹਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸਥਾਨਕ ਕਸਬੇ 'ਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਕੱਢੇ ਪੈਦਲ ਮਾਰਚ ਦੌਰਾਨ ਭਾਰੀ ਗਿਣਤੀ ਵਿਚ ਔਰਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਪੈਦਲ ਮਾਰਚ ਮੌਕੇ ਇੰਡੀਅਨ ਓਵਰਸੀਜ਼ ਯੂ. ਕੇ. ਦੇ ਜਨਰਲ ਸਕੱਤਰ ਰਵਿੰਦਰ ਸਿੰਘ ਜੌਹਲ, ਕਾਮਰੇਡ ਗੁਰਚੇਤਨ ਸਿੰਘ ਜੌਹਲ, ਸੁਖਪ੍ਰੀਤ ਸਿੰਘ, ਕਾਮਰੇਡ ਬਖ਼ਤਾਵਰ ਸਿੰਘ, ਸੁਰਿੰਦਰ ਸਿੰਘ ਛਿੰਦੀ, ਸੁਰਜੀਤ ਕੌਰ ਪੱਲਣ, ਮਹਿੰਦਰ ਸਿੰਘ ਗਿੱਲ, ਗੁਰਦੇਵ ਸਿੰਘ ਸਹੋਤਾ, ਕਮਲਜੀਤ ਸਿੰਘ ਸਹੋਤਾ, ਰਣਜੀਤ ਸਿੰਘ ਸੋਨੂੰ, ਮਦਨ ਸਿੰਘ, ਕਰਮਜੀਤ ਸਿੰਘ, ਵਿਜੈ ਧਰਨੀ, ਅਮਰਜੀਤ ਸਿੰਘ ਨੰਬਰਦਾਰ, ...
Read Full Story


1


© 2012 doabaheadlines.co.in
eXTReMe Tracker
Developed & Hosted by Arash Info Corporation