ਪੰਜਾਬ 'ਚ ਕਾਂਗਰਸ ਦਾ ਸਫ਼ਾਇਆ ਹੋਣਾ ਤੈਅ
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਰਹੱਦੀ ਪਿੰਡਾਂ ਤਰੋਬੜੀ, ਗੁੱਦੜ ਭੈਣੀ, ਰੇਤੇ ਵਾਲੀ ਭੈਣੀ, ਗੁਲਾਬਾ ਭੈਣੀ, ਅਤੇ ਸ਼ਹਿਰ ਦੇ ਧੋਬੀਘਾਟ ਮੁਹੱਲਿਆਂ ਅੰਦਰ ਚੋਣ ਪ੍ਰਚਾਰ ਕੀਤਾ। ਸ੍ਰੀ ਜਿਆਣੀ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦਾ ਸਫ਼ਾਇਆ ਹੋਣਾ ਤੈਅ ਹੈ, ਅਤੇ ਪੰਜਾਬ ਵਿਚ ਫਿਰ ਤੋਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਕਾਂਗਰਸ ਦੇ ਉਮੀਦਵਾਰ ਨੇ ਫ਼ਾਜ਼ਿਲਕਾ ਨੂੰ ਕੋਈ ਦੇਣ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੀਐਸਟੀਸੀ ਦਾ ਦਫ਼ਤਰ ਅਤੇ ਸਹਿਕਾਰੀ ਬੈਂਕ ਦਾ ਮੁੱਖ ਦਫ਼ਤਰ ਅਬੋਹਰ ਵਿਖੇ ਜਾਣਾ ਇਸ ਦਾ ਮੁੱਖ ... Read Full Story
|